ਸਾਹਿਤ ਅਤੇ ਕਲਾ: ਕਿਤਾਬ ‘ਕੁਨ ਦੇ ਗੁਨ’ ਦੀ ਪੜਚੋਲ

KP-KDG 3.jpg

Credit: Supplied by Sadia Rafique

ਪਾਕਿਸਤਾਨ ਦੇ ਉੱਘੇ ਲਿਖਾਰੀ ਗ਼ੁਲਾਮ ਹੁਸੈਨ ਸਾਜਿਦ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....


ਪੂਰੀ ਗੱਲਬਾਤ ਸੁਣਨ ਲਈ ਉਪਰ ਦਿੱਤੇ ਸਪੀਕਰ ਆਈਕਨ ਉੱਤੇ ਕਲਿੱਕ ਕਰੋ..

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਸਾਊਥ ਏਸ਼ੀਅਨ  'ਤੇ ਸੁਣੋ।

ਸਾਨੂੰ ਤੇ ਉੱਤੇ ਵੀ ਫਾਲੋ ਕਰੋ।


Share