ਪੰਜਾਬੀ ਡਾਇਸਪੋਰਾ: ਇੱਕ ਸਾਲ ’ਚ ਵਿਦੇਸ਼ਾਂ ਤੋਂ 111 ਬਿਲੀਅਨ ਡਾਲਰ ਘਰ ਭੇਜ ਕੇ ਭਾਰਤੀਆਂ ਨੇ ਕਾਇਮ ਕੀਤਾ ਰਿਕਾਰਡ

Currencies

Illustration of American British and Euro paper currency Credit: AAP

ਸੰਯੁਕਤ ਰਾਸ਼ਟਰ ਪ੍ਰਵਾਸ ਏਜੰਸੀ ਦੇ ਅਨੁਸਾਰ, ਭਾਰਤ ਨੇ 2022 ਵਿੱਚ $111 ਬਿਲੀਅਨ ਤੋਂ ਵੱਧ ਰੈਮਿਟੈਂਸ ਪ੍ਰਾਪਤ ਕਰਕੇ ਇੱਕ ਰਿਕਾਰਡ ਕਾਇਮ ਕੀਤਾ, ਜਿਸ ਨਾਲ ਇਹ 100 ਬਿਲੀਅਨ ਡਾਲਰ ਦੇ ਮੀਲ ਪੱਥਰ ਨੂੰ ਪਾਰ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਮਾਈਗ੍ਰੇਸ਼ਨ (IOM) ਨੇ ਮੰਗਲਵਾਰ ਨੂੰ ਜਾਰੀ ਕੀਤੀ ਆਪਣੀ ਵਿਸ਼ਵ ਪ੍ਰਵਾਸ ਰਿਪੋਰਟ 2024 ਵਿੱਚ ਖੁਲਾਸਾ ਕੀਤਾ ਕਿ ਭਾਰਤ, ਮੈਕਸੀਕੋ, ਚੀਨ, ਫਿਲੀਪੀਨਜ਼ ਅਤੇ ਫਰਾਂਸ ਉਸ ਸਾਲ ਰੈਮਿਟੈਂਸ ਪ੍ਰਾਪਤ ਕਰਨ ਵਾਲੇ ਚੋਟੀ ਦੇ ਪੰਜ ਦੇਸ਼ਾਂ ਦੇ ਰੂਪ ਵਿੱਚ ਸਾਹਮਣੇ ਆਏ ਹਨ। ਹੋਰ ਵੇਰਵੇ ਲਈ ਇਹ ਖਾਸ ਰਿਪੋਰਟ ਸੁਣੋ...


ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ  ਤੇ ਸੁਣੋ। ਸਾਨੂੰ   ਤੇ  ਉੱਤੇ ਵੀ ਫਾਲੋ ਕਰੋ।


Share